Wednesday, June 26, 2019
Home > News > ਹੁਣੇ ਸਵੇਰੇ 12:40 ਵਜੇ ਨਾਲ ਆਹ ਦੇਖੋ ਬੱਚਾਉ ਟੀਮ ਕੀ ਕਰਨ ਲਗੀ ਕਹਿੰਦੇ ਬਚੇ ਨੂੰ, ਦੇਖੋ ਵੀਡੀਓ

ਹੁਣੇ ਸਵੇਰੇ 12:40 ਵਜੇ ਨਾਲ ਆਹ ਦੇਖੋ ਬੱਚਾਉ ਟੀਮ ਕੀ ਕਰਨ ਲਗੀ ਕਹਿੰਦੇ ਬਚੇ ਨੂੰ, ਦੇਖੋ ਵੀਡੀਓ

ਸੁਨਾਮ-ਲੌਂਗੋਵਾਲ ਰੋਡ ‘ਤੇ ਸਥਿਤ ਪਿੰਡ ਭਗਵਾਨਪੁਰ ਵਿਚ ਸਥਿਤ ਵੀਰਵਾਰ ਨੂੰ ਸ਼ਾਮ 4 ਵਜੇ ਇਕ ਬੋਰਵੈੱਲ ਵਿਚ ਡਿੱਗੇ ਫਤਿਹਵੀਰ ਸਿੰਘ (2) ਨੂੰ ਬਚਾਉਣ ਲਈ ਪਿਛਲੇ 3 ਦਿਨਾਂ ਤੋਂ ਲਗਾਤਾਰ ਪ੍ਰਸ਼ਾਸਨ ਦੀ ਨਿਗਰਾਨੀ ਵਿਚ ਲੋਕਾਂ ਦੇ ਸਹਿਯੋਗ ਨਾਲ ਯਤਨ ਕੀਤੇ ਜਾ ਰਹੇ ਹਨ।

ਫਤਿਹਵੀਰ ਨੂੰ ਬਾਹਰ ਕੱਢਣ ਲਈ 32 ਇੰਚ ਚੌੜਾ ਇਕ ਸਮਾਂਤਰ ਬੋਰਵੈੱਲ ਬਣਾਇਆ ਗਿਆ ਹੈ ਤਾਂ ਕਿ ਲਗਭਗ 120 ਫੁੱਟ ਦੀ ਡੂੰਘਾਈ ‘ਤੇ 9 ਇੰਚ ਚੌੜੇ ਬੋਰਵੈੱਲ ਵਿਚ ਫਸੇ ਫਤਿਹਵੀਰ ਤੱਕ ਦੋਨਾਂ ਬੋਰਵੈੱਲਾਂ ਵਿਚਾਲੇ ਸੁਰੰਗ ਬਣਾ ਕੇ ਪਹੁੰਚਿਆ ਜਾ ਸਕੇ।

ਇਕ ਆਦਮੀ ਬੋਰਵੈੱਲ ਦੇ ਦਰਮਿਆਨ ਸੱਬਲ ਨਾਲ ਮਿੱਟੀ ਖੋਦ ਕੇ ਬਾਲਟੀ ਰਾਹੀਂ ਉਪਰ ਭੇਜ ਰਿਹਾਹੈ। ਕਈ ਜੇ. ਸੀ. ਬੀ. ਮਸ਼ੀਨਾਂ, ਕਈ ਦਰਜਨ ਟਰੈਕਟਰ ਮੌਕੇ ‘ਤੇ ਦਿਨ-ਰਾਤ ਕੰਮ ਕਰ ਰਹੇ ਹਨ।ਦੱਸਿਆ ਜਾ ਰਿਹਾ ਹੈ ਕਿ ਫਹਿਵੀਰ ਨੂੰ ਬਾਹਰ ਕੱਢਣ ਲਈ ਅਜੇ ਵਲੋਂ 2 ਘੰਟੇ ਦੇ ਕਰੀਬ ਦਾ ਸਮਾਂ ਲੱਗ ਸਕਦਾ ਹੈ। ਐੱਨ.ਡੀ.ਆਰ.ਐੱਫ ਦੀ ਟੀਮ ਵਲੋਂ ਫਤਿਹਵੀਰ ਨੂੰ ਬਾਹਰ ਕੱਢਣ ਲਈ ਮੋਰਚਾ ਸੰਭਾਲਿਆ ਗਿਆ ਹੈ।

Leave a Reply

Your email address will not be published. Required fields are marked *