Monday, October 14, 2019
Home > News > ਤਾਜ਼ਾ ਖ਼ਬਰ: ਫਤਹਿਵੀਰ ਦੀ ਮੌਤ ਬਾਰੇ ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਖੁਲਾਸਾ, ਦੇਖੋ ਲਾਇਵ ਵੀਡੀਓ

ਤਾਜ਼ਾ ਖ਼ਬਰ: ਫਤਹਿਵੀਰ ਦੀ ਮੌਤ ਬਾਰੇ ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਖੁਲਾਸਾ, ਦੇਖੋ ਲਾਇਵ ਵੀਡੀਓ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਐਮਪੀ ਭਗਵੰਤ ਮਾਨ ਨੇ ਅੱਜ ਖੁੱਲ੍ਹ ਕੇ ਸੰਸਦ ਵਿਚ ਪੰਜਾਬ ਦੇ ਮਸਲੇ ਚੁੱਕੇ ਤੇ ਸਰਕਾਰਾਂ ਦੀਆਂ ਨੀਤੀ ਉਤੇ ਸਵਾਲ ਕੀਤੇ। ਮਾਨ ਨੇ ਸ਼ੁਰੂਆਤ ਕਰਦੇ ਹੋਏ ਆਖਿਆ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਵਿਚ ਹੀ ਬੋਲਣਗੇ।

ਉਨ੍ਹਾਂ ਕਿਹਾ ਕਿ ਅਸੀਂ ਚੰਨ ਉਤੇ ਜਾਣ ਦੀਆਂ ਗੱਲਾਂ ਕਰਦੇ ਹਾਂ ਹਨ ਪਰ ਸਾਡੀ ਐਨਡੀਆਰਐਫ 120 ਫੁੱਟ ਡੂੰਘੇ ਬੋਰ ਵਿਚ ਡਿੱਗੇ ਬੱਚੇ ਨੂੰ ਬਾਹਰ ਨਹੀਂ ਕੱਢ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਬੇਰੁਜ਼ਗਾਰੀ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੇ ਰਾਹ ਪੈ ਰਿਹਾ ਹੈ। ਨੌਜਵਾਨ ਰੁਜ਼ਗਾਰ ਲਈ ਵਿਦੇਸ਼ ਵਿਚ ਜਾ ਰਹੇ ਹਨ। ਉਨ੍ਹਾਂ ਮੋਦੀ ਉਤੇ ਵੀ ਖੁੱਲ੍ਹ ਕੇ ਤਵਾ ਲਗਾਇਆ।

Leave a Reply

Your email address will not be published. Required fields are marked *