Monday, October 21, 2019
Home > News > ਵੱਡੀ ਖ਼ਬਰ: ਵਿਦਿਆਰਥੀ ਨੇ ਹੋਸਟਲ ਤੇ 7ਵੀਂ ਮੰਜ਼ਿਲ ਤੋਂ ਮਾਰੀ ਛਾਲ ਤੇ ਅੱਗੇ ਜੋ ਹੋਇਆ ਦੇਖ ਕੇ ਉੱਡ ਜਾਣਗੇ ਹੋਸ਼, ਦੇਖੋ ਪੂਰੀ ਖ਼ਬਰ

ਵੱਡੀ ਖ਼ਬਰ: ਵਿਦਿਆਰਥੀ ਨੇ ਹੋਸਟਲ ਤੇ 7ਵੀਂ ਮੰਜ਼ਿਲ ਤੋਂ ਮਾਰੀ ਛਾਲ ਤੇ ਅੱਗੇ ਜੋ ਹੋਇਆ ਦੇਖ ਕੇ ਉੱਡ ਜਾਣਗੇ ਹੋਸ਼, ਦੇਖੋ ਪੂਰੀ ਖ਼ਬਰ

ਲਵਲੀ ਯੂਨੀਵਰਸਿਟੀ ਵਿਚ ਬੀ. ਟੈੱਕ ਦੇ ਵਿਦਿਆਰਥੀ ਵਲੋਂ ਹੋਸਟਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੋਮਾਵੈਨਕਾਤਾ ਭਾਰਥ ਕੁਮਾਰ (20) ਪੁੱਤਰ ਸਰੀਨ ਵਾਸੁਲੂ ਵਾਸੀ ਆਂਧਰਾ ਪ੍ਰਦੇਸ਼ ਵਜੋਂ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਨੇ ਹੋਸਟਲ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਨੌਜਵਾਨ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਫਿਲਹਾਲ ਇਸ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਤੇ ਪੁਲਿਸ ਨੇ ਜਲਦ ਹੀ ਇਸ ਮਾਮਲੇ ਨੂੰ ਗੰਭੀਰਰਤਾ ਨਾਲ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਛੇਤੀ ਹੀ ਪੁਲਿਸ ਇਸ ਮਾਮਲੇ ਦੀ ਤਹਿ ਤੱਕ ਜਾ ਪਹੁੰਚੇਗੀ ਤੇ ਵਿਦਿਆਰਥੀ ਵੱਲੋਂ ਕੀਤੀ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇਗਾ।

ਜਿਸ ਨਾਲ ਉਸਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇਗਾ ਤੇ ਅਜੇ ਤੱਕ ਪੁਲਿਸ ਨੂੰ ਕੋਈ ਠੋਸ ਕਾਰਨ ਦੇ ਬਾਰੇ ਪਤਾ ਨਹੀਂ ਲੱਗਿਆ ਜਿਸ ਕਰਕੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਪਰ ਛੇਤੀ ਹੀ ਇਸ ਮਾਮਲੇ ਦੀ ਕਾਰਨਾਂ ਨੂੰ ਸਾਹਮਣੇ ਲਿਆਂਦਾ ਜਾਵੇਗਾ।

Leave a Reply

Your email address will not be published. Required fields are marked *